ਸਿੱਖ ਇਤਿਹਾਸ

Latest articles

ਭਗਤ ਰਵਿਦਾਸ (1378-1528)

ਭਗਤ ਰਵਿਦਾਸ (1378-1528) ਸਿੱਖ ਇਤਿਹਾਸ ਦੇ ਵਿੱਚ ਗੁਰੂਆਂ ਭਗਤਾਂ ਪੀਰਾਂ ਪਗੰਬਰਾਂ ਦਾ ਅਮੋਲ ਖ਼ਜਾਨਾ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਮਿਲਦਾ ਹੈ।ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਿੱਥੇ ਆਪਣੇ ਗੁਰਿਆਈ ਕਾਲ ਦੌਰਾਨ ਇਸ ਬਾਣੀ ਦੇ ਖ਼ਜ਼ਾਨੇ ਨੂੰ ਪਹਿਲੇ ਚਾਰ ਗੁਰੂ ਸਾਹਿਬਾਨ ਦੀ...

ਗੁਰੂ ਅਮਰਦਾਸ ਜੀ – ਤੀਸਰੇ ਗੁਰੂ ਸਹਿਬਾਨ (1479-1574)

ਗੁਰੂ ਨਾਨਕ ਦੇਵ ਜੀ ਦੀ ਤੀਜੀ ਜੋਤ ਗੁਰੂ ਅਮਰ ਦਾਸ  ਜੀ ਅਤਿ ਸੀਤਲ ਸੁਭਾ, ਨਿਮਰਤਾ ,ਇਕ ਰਸ ਭਗਤੀ ਦੇ ਧਾਰਨੀ , ਮਨੁਖਤਾ ਦਾ ਭਲਾ ਸੋਚਣ ਵਾਲੇ ਤੇ ਗਰੀਬਾਂ ਤੇ ਦੁਖੀਆਂ ਲਈ ਅਥਾਹ ਹਮਦਰਦੀ ਰਖਣ ਵਾਲੇ ਦਰਿਆ ਦਿਲ , ਸਿਖਾਂ  ਦੇ ਤੀਜੇ ਪਾਤਸ਼ਾਹ  ਗੁਰੂ ਅਮਰ ਦਾਸ ਜੀ ਨੇ ਗੁਰੂ...

ਬਾਬਾ ਦੀਪ ਸਿੰਘ ਜੀ –ਸ਼ਹੀਦ

ਸਿੱਖ ਕੌਮ ਦੇ ਮਹਾਨ ਜਰਨੈਲ ਤੇ ਅਣਖੀਲੇ ਯੋਧੇ ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ ਨੂੰ ਮਾਤਾ ਜਿਊਣੀ ਜੀ ਦੇ ਉਦਰ ਤੋਂ ਪਿਤਾ ਭਾਈ ਭਗਤਾ ਸੰਧੂ ,ਕਿ ਪਰਿਵਾਰ ਦਾ ਗੌਤ ਖ੍ਰਹਾ ਲਿਖਦੇ ਹਨ . ਦੇ ਗ੍ਰਹਿ ਪਿੰਡ ਪਹੂਵਿੰਡ, ਵਿੱਚ ਹੋਇਆ। ਮਾਤਾ ਪਿਤਾ ਨੇ ਬਾਲਕ ਦਾ ਨਾਮ ਦੀਪਾ...

ਗੁਰੂ ਹਰਿ ਰਾਏ ਸਾਹਿਬ ( 1630-1661) ( ਸਤਵੇਂ ਗੁਰੂ ਸਹਿਬਾਨ )

 ਸ੍ਰੀ ਗੁਰੂ ਹਰ ਰਾਇ ਸਾਹਿਬ ਗੁਰੂ ਹਰਗੋਬਿੰਦ ਸਾਹਿਬ ਦੇ ਪੋਤਰੇ ਤੇ ਬਾਬਾ ਗੁਰਦਿੱਤਾ ਜੀ ਦੇ ਸਪੁਤਰ ਸਨ  1 ਆਪਜੀ ਦਾ ਜਨਮ 16 ਜਨਵਰੀ 1630 ਵਿਚ ਮਾਤਾ ਨਿਹਾਲ ਕੌਰ ਦੀ ਕੁਖੋਂ , ਸੀਸ਼ ਮਹਿਲ ,ਕੀਰਤਪੁਰ, ਜ਼ਿਲਾ ਰੂਪ ਨਗਰ , ਵਿਚ  ਹੋਇਆ 1 ਉਨ੍ਹਾ  ਦਾ ਜੀਵਨ ਬੜਾ ਥੋੜਾ ...

ਬਾਬਾ ਬੁਢਾ ਜੀ 1506 -1631

ਸਿੱਖ ਇਤਿਹਾਸ ਅੰਦਰ ਇਕ ਹੀ ਵੇਲੇ ਬ੍ਰਹਮ ਗਿਆਨੀ, ਅਨਿੰਨ ਸੇਵਕ, ਪਰਉਪਕਾਰੀ, ਵਿਦਵਾਨ, ਦੂਰ-ਅੰਦੇਸ਼, ਮਹਾਨ ਉਸਰਈਏ, ਪ੍ਰਚਾਰਕ ਜਿਹੇ ਵਿਸ਼ੇਸ਼ਣਾਂ ਨਾਲ ਜਾਣੀ ਜਾਣ ਵਾਲੀ ਸ਼ਖ਼ਸੀਅਤ ਬਾਬਾ ਬੁੱਢਾਜੀ ਨੇ ਨਾਂ ਕੇਵਲ ਪਹਿਲੀਆਂ  ਅਠ  ਪਾਤਸ਼ਾਹੀਆਂ ਦੇ ਦਰਸ਼ਨ ਕੀਤੇ ਬਲਿਕ ਗੁਰੂ...

ਸ਼ਹੀਦ ਭਾਈ ਮਨੀ ਸਿੰਘ ਜੀ

ਸਿਖ ਇਤਿਹਾਸ ਸ਼ਹੀਦਾਂ ਦਾ ਇਤਿਹਾਸ ਹੈ ਤੇ ਸਿੱਖ ਕੌਮ ਸ਼ਹੀਦਾਂ ਦੀ ਕੌਮ ਹੈ। ਇਸ ਕੌਮ ਨੇ ਉਹ ਮਰਜੀਵੜੇ ਪੈਦਾ ਕੀਤੇ ਹਨ ਜਿਹਨਾਂ ਦੀ ਮਿਸਾਲ ਸੰਸਾਰ ਦੇ ਕਿਸੇ ਇਤਿਹਾਸ ਵਿੱਚ ਲੱਭਣੀ ਨਾਮੁਮਕਿਨ ਹੈ। ਸਿੱਖੀ ਨੂੰ ਨੇਸਤੋਨਾਬੂਦ ਕਰਨ ਲਈ ਸਮੇਂ ਦੇ ਹਾਕਮਾਂ ਨੇ ਅਨੇਕਾਂ ਜ਼ੁਲਮ ਢਾਹੇ...

ਬੀਬੀ ਭਾਨੀ ਜੀ (1535-1598)

ਬੀਬੀ ਭਾਨੀ ਜੀ ਸਿੱਖ ਜਗਤ ਦੀ ਇਕ ਮਹਾਨ ਸ਼ਖਸੀਅਤ ਹੈ1  ਸਿੱਖ ਇਤਿਹਾਸ ਵਿੱਚ ਕੇਵਲ ਬੀਬੀ ਭਾਨੀ ਜੀ ਹੀ ਹਨ ਜੋ ਗੁਰ ਬੇਟੀ , ਗੁਰ ਪਤਨੀ ਤੇ  ਗੁਰ ਜਨਨੀ ਸਨ। ਗੁਰੂ ਨਾਨਕ ਸਾਹਿਬ ਤੇ ਗੁਰੂ ਅੰਗਦ ਦੇਵ ਜੀ ਨੂੰ ਛਡ ਕੇ ਬਾਕੀ ਦੇ ਅੱਠ ਗੁਰੂ ਸਾਹਿਬਾਨ ਉਨ੍ਹਾ ਦਾ ਆਪਣਾ ਪਰਿਵਾਰ...

ਚਮਕੌਰ ਸਾਹਿਬ ਦੀ ਜੰਗ

ਜਦੋਂ ਔਰੰਗਜ਼ੇਬ ਨੂੰ ਪਹਾੜੀ ਰਾਜਿਆਂ ਤੇ ਗੁਰੂ ਗੋਬਿੰਦ ਸਿੰਘ ਜੀ ਦੀਆਂ ਆਪਸੀ ਲੜਾਈਆਂ ਦੀ ਖਬਰ ਦਖਣ ਵਿਚ ਮਿਲੀ ਤਾਂ ਉਸਨੇ ਗੁਰੂ ਸਾਹਿਬ ਨੂੰ ਚਿਠੀ ਲਿਖੀ ,” ਮੇਰਾ ਤੇ ਤੁਹਾਡਾ ਇਕ ਰਬ ਨੂੰ ਮੰਨਣ ਵਾਲਾ ਧਰਮ ਹੈ । ਤੁਹਾਨੂੰ ਮੇਰੇ ਨਾਲ ਸੁਲਹ ਸਫਾਈ ਨਾਲ ਰਹਣਾ ਚਾਹਿਦਾ...

ਮਹਾਰਾਜਾ ਰਣਜੀਤ ਸਿੰਘ (1780-1839)

ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ  ਮਹਾਰਾਜਾ ਰਣਜੀਤ ਸਿੰਘ ਜੋ   ਸ਼ੇਰ-ਏ-ਪੰਜਾਬ ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ, ਪੰਜਾਬ ਦੇ ਇਤਿਹਾਸ ਵਿੱਚ ਇਕ ਬਹਾਦਰ ਜੰਗਜੂ, ਦਲੇਰ ਤੇ ਮਹਾਨ ਸ਼ਖ਼ਸੀਅਤ ਦਾ ਮਾਲਕ ਸੀ , ਜਿਸਨੇ ਪੰਜਾਬ ਤੇ ਹੀ ਨਹੀਂ ਬਲਕਿ ਪੰਜਾਬ ਦੇ ਲੋਕਾਂ...

ਗੁਰੂ ਹਰਕ੍ਰਿਸ਼ਨ ਸਾਹਿਬ

ਜਦ ਗੁਰੂ ਹਰਿ ਰਾਇ ਜੋਤੀ ਜੋਤ ਸਮਾਏ, ਆਪਜੀ ਦੀ ਉਮਰ 5 ਸਾਲ 2 ਮਹੀਨੇ 12 ਦਿਨ ਦੀ ਸੀ1 ਗੁਰੂ ਹਰਿ ਕ੍ਰਿਸ਼ਨ  ਗੁਰੂ ਸਾਹਿਬਾਨਾ ਦੀਆਂ 10 ਜੋਤਾਂ ਵਿਚੋਂ ਸਭ ਤੋਂ  ਛੋਟੀ ਸੰਸਾਰਿਕ ਉਮਰ ਦੇ ਸਨ ਇਸੇ ਕਰਕੇ ਸਿਖ ਜਗਤ ਇਨ੍ਹਾ ਨੂੰ ਬਾਲਾ ਪ੍ਰੀਤਮ ਕਹਿ ਕੇ ਯਾਦ ਕਰਦਾ ਹੈ  1...

Translate »